Daily Gurbani Reflections
1 Maagh - 14 January - Wednesday - Sangrand - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ माघि मजनु संगि साधूआ धूड़ी करि इसनानु ॥ हरि का नामु धिआइ सुणि सभना नो करि दानु॥ Māgẖ majan sang sāḏẖūā ḏẖūṛī kar isnān. Har kā nām ḏẖiāe suṇ sabẖnā no kar ḏān. In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ...
Happy Lohri Everyone!
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
Let’s celebrate the warmth of Lohri, the joy of togetherness, and the spirit of new beginnings! Wishing you all happiness, success, and good health. 🔥✨ #HappyLohri #LohriCelebrations #LohriVibes #HappyLohri #Lohri #Celebrations
13 January - 30 Poh - Tuesday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096...
Happy Lohri Everyone!
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
Let’s celebrate the warmth of Lohri, the joy of togetherness, and the spirit of new beginnings! Wishing you all happiness, success, and good health. 🔥✨ #HappyLohri #LohriCelebrations #LohriVibes #HappyLohri #Lohri #Celebrations
12 January - Monday - 29 Poh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥ Sabẖnā kī ṯū ās hai mere piāre sabẖ ṯujẖėh ḏẖiāvahi mere sāh. Jio bẖāvai ṯio rakẖ ṯū mere piāre sacẖ Nānak ke pāṯisāh. You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ਤੂੰ ਸਾਰਿਆਂ ਦੀ...