News

12 November - 27 Kattak - Tuesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥   आपे कंडा तोलु तराजी आपे तोलणहारा ॥आपे देखै आपे बूझै आपे है वणजारा ॥   Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā.   You Yourself are the balance, the weights and the scale; You Yourself are the weigher. You Yourself see, and You Yourself understand; You Yourself are the trader.   ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ। SGGS Ang 731 #kattak #katak #katik #Sangrand #sangrandh #sangrandhukamnama #Hukamnama...

ਹੋਰ ਪੜ੍ਹੋ →


11 November - Monday - 26 Kattak - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥   थिरु घरि बैसहु हरि जन पिआरे ॥ सतिगुरि तुमरे काज सवारे ॥ दुसट दूत परमेसरि मारे ॥ जन की पैज रखी करतारे ॥   Thir gẖar baishu har jan piāre. Saṯgur ṯumre kāj savāre. Ḏusat ḏūṯ parmesar māre. Jan kī paij rakẖī karṯāre.   Remain steady in the home of your own self, O beloved servant of the Lord. The True Guru shall resolve all your affairs. The Transcendent Lord has struck down the wicked and the evil. The Creator has preserved the honor of His servant.   ਹੇ ਵਾਹਿਗੁਰੂ ਦੇ ਲਾਡਲੇ ਸੇਵਾਦਾਰੋ! ਟਿਕ ਕੇ ਧਾਮ...

ਹੋਰ ਪੜ੍ਹੋ →


10 November - Sunday - 25 Kattak - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥   प्रभ कीजै क्रिपा निधान हम हरि गुन गावहगे ॥ हउ तुमरी करउ नित आस प्रभ मोहि कब गलि लावहिगे ॥   Parabẖ kījai kirpā niḏẖān ham har gun gāvhage.Hao ṯumrī karao niṯ ās parabẖ mohi kab gal lāvhige.   O God, Treasure of Mercy, please bless me, that I may sing the Glorious Praises of the Lord. I always place my hopes in You; O God, when will you take me in Your Embrace?   ਹੇ ਖੁਸ਼ੀ ਦੇ ਖ਼ਜ਼ਾਨੇ ਸਾਈਂ ਹਰੀ! ਤੂੰ ਮੇਰੇ ਉਤੇ ਮਿਹਰ ਧਾਰ ਤਾਂ ਜੋ ਮੈਂ ਤੇਰੀਆਂ ਸਿਫ਼ਤਾਂ ਗਾਇਨ ਕਰਾਂ। ਮੈਂ ਸਦੀਵ ਹੀ ਤੇਰੇ...

ਹੋਰ ਪੜ੍ਹੋ →


9 November - Saturday - 24 Kattak - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr.   Neither the kings nor the nobles will remain; neither the rich nor the poor will remain. When one's turn comes, no one can stay here.   ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang...

ਹੋਰ ਪੜ੍ਹੋ →


08 Nov - Friday - 23 Kattak - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥   दस बसतू ले पाछै पावै ॥ एक बसतु कारनि बिखोटि गवावै ॥ एक भी न देइ दस भी हिरि लेइ ॥ तउ मूड़ा कहु कहा करेइ ॥   Ḏas basṯū le pācẖẖai pāvai. Ėk basaṯ kāran bikẖot gavāvai. Ėk bẖī na ḏee ḏas bẖī hir lee. Ŧao mūṛā kaho kahā karei.   He obtains ten things, and puts them behind him; for the sake of one thing withheld, he forfeits his faith. But what if that one thing were not given, and the ten were taken away? Then, what could the fool say or do?...

ਹੋਰ ਪੜ੍ਹੋ →