2 June - Monday - 20 Jeth - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥
ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥

दूखु तदे जदि वीसरै सुखु प्रभ चिति आए ॥
संतन कै आनंदु एहु नित हरि गुण गाए ॥

Ḋookh ṫaḋé jaḋ veesraeae sukh parabh chiṫ aaé.
Sanṫan kae aananḋ éhu niṫ har guṇ gaaé.

ਕੇਵਲ ਤਾਂ ਹੀ ਬੰਦਾ ਤਕਲੀਫ ਵਿੱਚ ਹੁੰਦਾ ਹੈ, ਜਦ ਉਹ ਸਾਈਂ ਨੂੰ ਭੁਲਾਉਂਦਾ ਹੈ। ਜਦ ਸਾਈਂ ਚੇਤੇ ਕੀਤਾ ਜਾਂਦਾ ਹੈ, ਆਰਾਮ ਉਤਪੰਨ ਹੁੰਦਾ ਹੈ। ਸਾਧੂ ਸਦੀਵ ਹੀ ਸਾਹਿਬ ਦੀ ਕੀਰਤੀ ਗਾਇਨ ਕਰਦੇ ਹਨ। ਕੇਵਲ ਇਸ ਅੰਦਰ ਉਨ੍ਹਾਂ ਦੀ ਖੁਸ਼ੀ ਹੈ।

Pain comes, when one forgets Him. Peace comes when one remembers God. This is the way the Saints are in bliss - they continually sing the Glorious Praises of the Lord.
SGGS Ang 813
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 ਟਿੱਪਣੀਆਂ

ਇੱਕ ਟਿੱਪਣੀ ਛੱਡੋ