News

8 January - Monday - 24 Poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਗੁਰਮੁਖਿ ਤੋਲਿ ਤੋੁਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥   गुरमुखि तोलि तोलाइसी सचु तराजी तोलु ॥ आसा मनसा मोहणी गुरि ठाकी सचु बोलु ॥   Gurmukẖ ṯol ṯolāisī sacẖ ṯarājī ṯol. Āsā mansā mohṇī gur ṯẖākī sacẖ bol.   As Gurmukh, they are weighed and measured, in the balance and the scales of Truth. The enticements of hope and desire are quieted by the Guru, whose Word is True.   ਸੱਚ ਦੀ ਤੱਕੜੀ ਤੇ ਸੱਚ ਦੇ ਵੱਟਿਆਂ ਨਾਲ ਮੁਖੀ ਗੁਰਦੇਵ ਜੀ ਖੁਦ ਜੋਖਦੇ ਤੇ ਹੋਰਨਾਂ ਤੋਂ ਜੁਖਾਉਂਦੇ ਹਨ। ਗੁਰੂ ਨੇ, ਜਿਸ ਦਾ ਬਚਨ ਸੱਚਾ ਹੈ, ਉਮੀਦ ਤੇ ਖਾਹਿਸ਼ ਜੋ ਸਾਰਿਆਂ ਨੂੰ ਬਹਿਕਾ ਲੈਦੀਆਂ ਹਨ, ਰੋਕ ਦਿੱਤੀਆਂ...

ਹੋਰ ਪੜ੍ਹੋ →


7 January - 23 Poh - Sunday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥   मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥   Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre.   In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord!   ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ...

ਹੋਰ ਪੜ੍ਹੋ →


06 January - Saturday - 22 Poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥   भाई रे गुरमुखि हरि नामु धिआइ ॥ नामु निधानु सद मनि वसै महली पावै थाउ ॥   Bẖāī re gurmukẖ har nām ḏẖiāe. Nām niḏẖān saḏ man vasai mahlī pāvai thāo.   O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence.   ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ। ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ ਦੇ ਚਿੱਤ ਵਿੱਚ ਨਿਵਾਸ ਰਖੇ ਤਾਂ ਉਹ ਸਾਈਂ ਦੇ...

ਹੋਰ ਪੜ੍ਹੋ →


05 January - 21 Poh - Friday - Hukamanama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥   लाथी भूख त्रिसन सभ लाथी चिंता सगल बिसारी ॥ करु मसतकि गुरि पूरै धरिओ मनु जीतो जगु सारी ॥   Lāthī bẖūkẖ ṯarisan sabẖ lāthī cẖinṯā sagal bisārī. Kar masṯak gur pūrai ḏẖario man jīṯo jag sārī.   My hunger has departed, my thirst has totally departed, and all my anxiety is forgotten. The Perfect Guru has placed His Hand upon my forehead; conquering my mind, I have conquered the whole world.   ਮੇਰੀ ਭੁਖ ਦੂਰ ਹੋ ਗਈ ਹੈ। ਮੇਰੀਆਂ ਖ਼ਾਹਿਸ਼ਾਂ ਤਮਾਮ ਮੁਕ ਗਈਆਂ ਹਨ, ਤੇ ਮੇਰਾ ਸਾਰਾ ਫ਼ਿਕਰ ਮਿਟ ਗਿਆ ਹੈ। ਪੂਰਨ ਗੁਰਾਂ ਨੇ ਆਪਣਾ ਹੱਥ...

ਹੋਰ ਪੜ੍ਹੋ →


04 January - Thursday - 20 Poh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥   पिछले अउगुण बखसि लए प्रभु आगै मारगि पावै ॥   Picẖẖle aoguṇ bakẖas lae parabẖ āgai mārag pāvai.   Please forgive my past actions, God, and place me on Your path for the future.   ਹੇ ਵਾਹਿਗੁਰੂ! ਤੂੰ ਮੇਰੇ ਪਿਛਲੇ ਅਪਰਾਧਾਂ ਦੀ ਮੈਨੂੰ ਮਾਫੀ ਦੇ ਦੇਹ ਅਤੇ ਅਗਾਹਾਂ ਨੂੰ ਮੈਨੂੰ ਆਪਣੇ ਰਾਹੇ ਪਾ ਦੇ। SGGS Ang 624   Enjoy 20% off at www.OnlineSikhStore.com Discount Code WAHEGURU   #poh #pokh #Pohh #tukhar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru

ਹੋਰ ਪੜ੍ਹੋ →