News

01 March - Tuesday - 18 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥ निआउ तिसै का है सद साचा विरले हुकमु मनाई ॥ Niāo ṯisai kā hai saḏ sācẖā virle hukam manāī. His justice is always True; how rare are those who accept His Command. ਉਸ ਦਾ ਇਨਸਾਫ ਸਦੀਵੀ ਸੱਚਾ ਹੈ । ਕਿਸੇ ਟਾਂਵੇਂ ਟੱਲੇ ਨੂੰ ਹੀ ਉਹ ਆਪਣੀ ਰਜ਼ਾ ਅੰਦਰ ਟੋਰਦਾ ਹੈ। SGGS pp 912, Guru Amar Das Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

ਹੋਰ ਪੜ੍ਹੋ →


28 February - Monday - 17 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ हम कुचल कुचील अति अभिमानी मिलि सबदे मैलु उतारी ॥ Ham kucẖal kucẖīl aṯ abẖimānī mil sabḏe mail uṯārī. I am filthy and polluted, proud and egotistical; receiving the Word of the Shabad, my filth is taken away. ਮੈਂ, ਗੰਦਾ ਮਲੀਨ ਅਤੇ ਪਰਮ ਹੰਕਾਰੀ ਹਾਂ। ਪ੍ਰਭੂ ਦੇ ਨਾਮ ਨੂੰ ਪਾ ਕੇ, ਮੇਰੀ ਮੈਲ ਨਸ਼ਟ ਹੋ ਗਈ ਹੈ। SGGS pp 910, Guru Amar Das Ji

ਹੋਰ ਪੜ੍ਹੋ →


27 February - Sunday - 16 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥ इकि दाते इकि मंगते कीते आपे भगति कराई ॥ Ik ḏāṯe ik mangṯe kīṯe āpe bẖagaṯ karāī. Some are made givers, and some are made beggars; He Himself inspires us to devotional worship. ਕਈ ਉਸ ਨੇ ਦਾਨੀ ਬਣਾਏ ਹਨ ਅਤੇ ਕਈ ਭਿਖਾਰੀ। ਸਾਹਿਬ ਖੁਦ ਹੀ ਇਨਸਾਨ ਨੂੰ ਆਪਣੀ ਪ੍ਰੇਮਮਈ ਸੇਵਾ ਅੰਦਰ ਜੋੜਦਾ ਹੈ। SGGS pp 912, Guru Amar Das Ji

ਹੋਰ ਪੜ੍ਹੋ →


25.02.2022 - Friday - 14 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ अगिआनी मतिहीणु है गुर बिनु गिआनु न होइ ॥ Agiānī maṯihīṇ hai gur bin giān na hoe. The ignorant lack understanding. Without the Guru, there is no spiritual wisdom. ਬੇਸਮਝ ਬੰਦਾ ਸੋਚ ਸਮਝ ਤੋਂ ਸੱਖਣਾ ਹੈ। ਗੁਰਾਂ ਦੇ ਬਾਝੋਂ ਈਸ਼ਵਰੀ ਗਿਆਤ ਪ੍ਰਾਪਤ ਕੀਤਾ ਨਹੀਂ ਜਾ ਸਕਦਾ। SGGS pp 934, Guru Nanak Dev Ji

ਹੋਰ ਪੜ੍ਹੋ →


24 February 2022 - Thursday - 13 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥ Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ। SGGS pp 731, Guru Nanak Dev Ji

ਹੋਰ ਪੜ੍ਹੋ →