ੴ ਸਤਿਗੁਰ ਪ੍ਰਸਾਦੀ॥



News

28 November - Friday - 13 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥   मनु तनु सीतलु साच सिउ सासु न बिरथा कोइ ॥   Man ṯan sīṯal sācẖ sio sās na birthā koe.   One whose mind and body are cooled and soothed by the True Lord-no breath of his is wasted.   ਜਿਸ ਦੀ ਆਤਮਾ ਤੇ ਦੇਹ ਸੱਚੇ ਨਾਮ ਨਾਲ ਠੰਢੇ ਹੋਏ ਹਨ, ਉਸ ਦਾ ਕੋਈ ਸੁਆਸ ਭੀ ਬੇਅਰਥ ਨਹੀਂ ਜਾਂਦਾ।                                                            SGGS Ang 35             

ਹੋਰ ਪੜ੍ਹੋ →


27 November - Thursday - 12 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥   जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥   Jeṯe ḏāṇe ann ke jīā bājẖ na koe. Pahilā pāṇī jīo hai jiṯ hariā sabẖ koe.   As many as are the grains of corn, none is without life. First, there is life in the water, by which everything else is made green.   ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ।                                                            SGGS Ang 472              #maggar #mgar #magar...

ਹੋਰ ਪੜ੍ਹੋ →


26 November - Wednesday - 11 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥   मन किउ बैरागु करहिगा सतिगुरु मेरा पूरा ॥मनसा का दाता सभ सुख निधानु अम्रित सरि सद ही भरपूरा ॥   Man kio bairāg karhigā saṯgur merā pūrā. Mansā kā ḏāṯā sabẖ sukẖ niḏẖān amriṯ sar saḏ hī bẖarpūrā.   O my mind, why are you so sad? My True Guru is Perfect. He is the Giver of blessings, the treasure of all comforts; His Ambrosial Pool of Nectar is always overflowing.   ਮੇਰੀ ਜਿੰਦੜੀਏ ਤੂੰ ਕਿਉਂ ਉਦਾਸ ਹੁੰਦੀ ਹੈਂ? ਮੈਡਾਂ ਸੱਚਾ ਗੁਰੂ ਪੂਰਨ ਹੈ। ਸੁਆਮੀ ਮੁਰਾਦਾਂ ਬਖਸ਼ਣਹਾਰ ਹੈ, ਉਹ ਸਮੂਹ ਸੁੱਖਾਂ ਦਾ ਖ਼ਜ਼ਾਨਾ ਹੈ ਅਤੇ ਉਸ ਦਾ...

ਹੋਰ ਪੜ੍ਹੋ →


25 November - Tuesday - 10 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥   पोथी परमेसर का थानु ॥ साधसंगि गावहि गुण गोबिंद पूरन ब्रहम गिआनु ॥   Pothī parmesar kā thān. Sāḏẖsang gāvahi guṇ gobinḏ pūran barahm giān.   This Holy Book is the home of the Transcendent Lord God. Whoever sings the Glorious Praises of the Lord of the Universe in the Saadh Sangat, the Company of the Holy, has the perfect knowledge of God. ਇਹ ਪਵਿੱਤ੍ਰ ਪੁਸਤਕ, (ਆਦਿ ਗ੍ਰੰਥ ਸਾਹਿਬ) ਪਰਮ ਪ੍ਰਭੂ ਦਾ ਨਿਵਾਸ ਅਸਥਾਨ ਹੈ। ਜੋ ਕੋਈ ਭੀ ਸਤਿਸੰਗਤ ਅੰਦਰ ਸ਼੍ਰਿਸ਼ਟੀ ਦੇ ਸੁਆਮੀ ਦੀ ਸਿਫ਼ਤ ਗਾਇਨ ਕਰਦਾ ਹੈ, ਉਸ ਨੂੰ ਮੁਕੰਮਲ ਈਸ਼ਵਰੀ ਗਿਆਤ ਪਰਾਪਤ ਹੋ ਜਾਂਦੀ ਹੈ।...

ਹੋਰ ਪੜ੍ਹੋ →


24 November - Monday - 9 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥ असथिर रहहु डोलहु मत कबहू गुर कै बचनि अधारि ॥जै जै कारु सगल भू मंडल मुख ऊजल दरबार ॥ Asthir rahhu dolahu maṯ kabhū gur kai bacẖan aḏẖār. Jai jai kār sagal bẖū mandal mukẖ ūjal ḏarbār. Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord. ਦ੍ਰਿੜ, ਰਹੁ, ਤੂੰ ਕਦਾਚਿਤ ਡਿਕੋਡੋਲੇ ਨਾਂ ਖਾ ਅਤੇ ਗੁਰਾਂ ਦੀ ਬਾਣੀ ਦੀ ਓਟ ਲੈ। ਸਾਰੇ ਜਹਾਨ ਅੰਦਰ ਤੇਰੀ ਵਾਹ, ਵਾਹ ਹੋਵੇਗੀ ਅਤੇ ਸੁਆਮੀ...

ਹੋਰ ਪੜ੍ਹੋ →