News
24 May - Saturday - 11 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ डाली लागै निहफलु जाइ ॥ अंधीं कमी अंध सजाइ ॥ मनमुखु अंधा ठउर न पाइ ॥ बिसटा का कीड़ा बिसटा माहि पचाइ ॥ Dālī lāgai nihfal jāe. Aʼnḏẖīʼn kammī anḏẖ sajāe. Manmukẖ anḏẖā ṯẖaur na pāe. Bistā kā kīṛā bistā māhi pacẖāe. One who is attached to the branch, does not receive the fruits. For blind actions, blind punishment is received. The blind, self-willed manmukh finds no place of rest. He is a maggot in manure, and in manure he shall rot away. ਜੋ ਟਹਿਣੀ ਨਾਲ ਜੁੜਦਾ ਹੈ, ਉਹ ਨਿਸਫਲ ਜਾਂਦਾ ਹੈ। ਅੰਨ੍ਹਿਆਂ ਅਮਲਾਂ ਲਈ ਅੰਨ੍ਹਾਂ...
23 May - Friday - 10 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥ Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ। You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. SGGS Ang 731 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama...
22 May - Thursday - 21 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ दस बसतू ले पाछै पावै ॥ एक बसतु कारनि बिखोटि गवावै ॥ एक भी न देइ दस भी हिरि लेइ ॥ तउ मूड़ा कहु कहा करेइ ॥ Ḏas basṯū le pācẖẖai pāvai. Ėk basaṯ kāran bikẖot gavāvai. Ėk bẖī na ḏee ḏas bẖī hir lee. Ŧao mūṛā kaho kahā karei. ਇਕ ਚੀਜ਼ ਦੀ ਖਾਤਰ, ਉਹ ਆਪਣਾ ਇਤਬਾਰ ਗੁਆ ਲੈਦਾ ਹੈ। ਆਦਮੀ ਦਸ ਚੀਜ਼ਾਂ ਲੈ ਕੇ ਪਿਛੇ ਰੱਖ ਲੈਦਾ ਹੈ। ਜੇਕਰ ਪ੍ਰਭੂ ਇਕ ਚੀਜ਼ ਭੀ ਨਾਂ ਦੇਵੇ, ਅਤੇ ਦੱਸ ਭੀ ਖੋਹ ਲਵੇ, ਤਦ ਦੱਸੋ ਇਹ ਮੂਰਖ ਕੀ ਕਰ ਸਕਦਾ ਹੈ? He obtains ten things, and puts them...
21 May - Wednesday - 8 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ।...
20 May - Tuesday - 7 Jeth - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥ फरीदा जे तू अकलि लतीफु काले लिखु न लेख ॥आपनड़े गिरीवान महि सिरु नींवां करि देखु ॥ Farīḏā je ṯū akal laṯīf kāle likẖ na lekẖ. Āpnaṛe girīvān mėh sir nīʼnvāʼn kar ḏekẖ. Fareed, if you have a keen understanding, then do not write black marks against anyone else. Look underneath your own collar instead. ਫਰੀਦਾ, ਜੇਕਰ ਤੂੰ ਬਰੀਕ ਸਮਝ ਰਖਦਾ ਹੈ, ਤਾਂ ਤੂੰ ਹੋਰਨਾ ਦੇ ਖਿਲਾਫ ਸਿਆਹ ਲਿਖਤਾ ਨਾਂ ਲਿਖ। ਆਪਦਾ ਸੀਸ ਝੁਕਾ ਅਤੇ ਆਪਣੇ ਗਲਾਵੇ ਹੇਠ ਝਾਤੀ ਮਾਰ। SGGS Ang 1378 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline...