News

09 April - Tuesday - 27 Chet - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥   वाहु वाहु करतिआ मनु निरमलु होवै हउमै विचहु जाइ ॥   vāhu vāhu karṯiā man nirmal hovai haumai vicẖahu jāe.   Chanting Waaho! Waaho!, the mind is purified, and egotism departs from within.   ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਹੰਕਾਰ ਅੰਦਰੋਂ ਦੂਰ ਹੋ ਜਾਂਦਾ ਹੈ। SGGS Ang 515 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

ਹੋਰ ਪੜ੍ਹੋ →


08 April - 26 Chet - Monday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥    वेदा महि नामु उतमु सो सुणहि नाही फिरहि जिउ बेतालिआ ॥   veḏā mėh nām uṯam so suṇėh nāhī firėh jio beṯāliā.    In the Vedas, the ultimate objective is the Naam, the Name of the Lord; but they do not hear this, and they wander around like demons.   ਵੇਦਾਂ ਅੰਦਰ ਨਾਮ ਪਰਮ ਸ੍ਰੇਸ਼ਟ ਵਸਤੂ ਹੈ। ਉਸ ਨੂੰ ਉਹ ਸੁਣਦੇ ਹੀ ਨਹੀਂ ਅਤੇ ਭੂਤਨਿਆਂ ਵਾਂਗੂੰ ਭਟਕਦੇ ਫਿਰਦੇ ਹਨ।  SGGS Ang 919 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

ਹੋਰ ਪੜ੍ਹੋ →


07 April - Sunday - 25 Chet - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥   नानक नामि रते से सचि समाणे बहुरि न भवजलि फेरा ॥   Nānak nām raṯe se sacẖ samāṇe bahur na bẖavjal ferā.   O Nanak, those who are imbued with the Naam, merge in the True Lord; they are not cast into the terrifying world-ocean again.   ਨਾਨਕ, ਜੋ ਨਾਮ ਨਾਲ ਰੰਗੇ ਹਨ, ਉਹ ਸੱਚੇ ਸਾਈਂ ਵਿੱਚ ਲੀਨ ਹੋ ਜਾਂਦੇ ਹਨ ਅਤੇ ਮੁੜ ਕੇ ਭਿਆਨਕ, ਸੰਸਾਰ ਸਮੁੰਦਰ ਦੇ ਗੇੜੇ ਵਿੱਚ ਨਹੀਂ ਪੈਦੇ। SGGS Ang 571 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

ਹੋਰ ਪੜ੍ਹੋ →


06 April - 24 Chet - Saturday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥   मनु जो इछे सो लहै सचै सबदि सुभाइ ॥   Man jo icẖẖe so lahai sacẖai sabaḏ subẖāe.   All obtain the desires of their minds, through the Love of the True Word of the Shabad.   ਸੱਚੀ ਗੁਰਬਾਣੀ ਦੀ ਪ੍ਰੀਤ ਨਾਲ ਇਨਸਾਨ ਉਹ ਕੁਛ ਪਾ ਲੈਂਦਾ ਹੈ ਜਿਹੜਾ ਕੁਛ ਉਹ ਚਾਹੁੰਦਾ ਹੈ। SGGS Ang 87 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

ਹੋਰ ਪੜ੍ਹੋ →


05 April - 23 Chet - Friday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥   उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥   Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt.   Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations.   ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ...

ਹੋਰ ਪੜ੍ਹੋ →