News
30 December - 16 Poh - Monday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...
29 December - Sunday - 15 Poh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ, ਪ੍ਰੰਤੂ ਸਾਰਾ ਸੰਸਾਰ ਹੀ ਤਕਲੀਫ ਵਿੱਚ ਹੈ। ਜਦ ਮੈਂ ਉਚੀ ਢੇਰੀ ਤੇ ਚੜ੍ਹ ਕੇ...
28 December - 14 Poh - Saturday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus
28 December - Saturday - 14 Poh - Hukamnama

27 December - Friday - 13 Poh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ।...