News

11 December - Wednesday - 26 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥   राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥   Rām simar rām simar rām simar bẖāī. Rām nām simran bin būdṯe aḏẖikāī.   Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned.   ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਆਪਣੇ ਸਾਹਿਬ ਦਾ ਆਰਾਧਨ ਕਰ, ਹੇ ਮੇਰੇ ਵੀਰ! ਸਾਹਿਬ ਦੇ ਨਾਮ ਦਾ ਆਰਾਧਨ ਕਰਨ ਦੇ ਬਾਝੋਂ ਬਹੁਤ ਸਾਰੇ ਡੁੱਬ ਜਾਂਦੇ ਹਨ। SGGS Ang 632 #maggar #mgar #magar #maghar #Sangrand #sangrandh...

ਹੋਰ ਪੜ੍ਹੋ →


10 December - Tuesday - 25 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥   तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥   Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe.   When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You.   ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ।...

ਹੋਰ ਪੜ੍ਹੋ →


9 December - Monday - 24 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥   तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥   Ŧumĥ karahu ḏaiā mere sāī. Aisī maṯ ḏījai mere ṯẖākur saḏā saḏā ṯuḏẖ ḏẖiāī.   Have pity on me, O my Lord and Master. Bless me with such understanding, O my Lord and Master, that I may forever and ever meditate on You.   ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਸੁਆਮੀ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੈਂਡਾ ਸਿਮਰਨ ਕਰਾਂ। SGGS Ang 673 #maggar #mgar #magar #maghar #Sangrand #sangrandh #sangrandhukamnama #Hukamnama...

ਹੋਰ ਪੜ੍ਹੋ →


08 December - Sunday - 23 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥   तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥   Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā.   Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent.   ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ...

ਹੋਰ ਪੜ੍ਹੋ →


07 December - Saturday - 22 Maggar - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥   पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥   Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt.   The perfect person never wavers; God Himself made him perfect. Day by day, he prospers; O Nanak, he shall not fail.   ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...

ਹੋਰ ਪੜ੍ਹੋ →