News
31 August - Sunday - 16 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ...
30 August - Saturday - 15 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥ Jin ṯum bẖeje ṯinėh bulāe sukẖ sahj seṯī gẖar āo. Anaḏ mangal gun gāo sahj ḏẖun nihcẖal rāj kamāo. The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ਜਿਸ ਨੇ ਤੈਨੂੰ ਬਾਹਰ ਘੱਲਿਆ ਸੀ, ਉਸੇ ਨੇ ਹੀ ਤੈਨੂੰ ਵਾਪਸ ਸੱਦ ਲਿਆ ਹੈ, ਇਸ ਲਈ ਆਰਾਮ ਤੇ ਅਨੰਦ ਨਾਲ ਤੂੰ ਗ੍ਰਿਹ...
29 August - 14 Bhaadon - Friday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ ਰੋਜ਼ੀ ਹੈ, ਓਥੇ ਹੀ ਉਹ ਇਸ ਨੂੰ ਖਾਣ ਲਈ ਜਾਂਦਾ ਹੈ, ਹੇ ਨਾਨਕ! ਕੇਵਲ...
28 August - 13 Bhaadon - Thursday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ जिउ लोहा पारसि भेटीऐ मिलि संगति सुवरनु होइ जाइ ॥ Jio lohā pāras bẖetīai mil sangaṯ suvran hoe jāe. Just as iron is transmuted into gold by the touch of the Philosopher's Stone, so are people transformed by joining the Sangat, the Holy Congregation. ਜਿਸ ਤਰ੍ਹਾਂ ਪਾਰਸ ਨਾਲ ਲੱਗ ਕੇ, ਲੋਹਾ ਸੋਨਾ ਹੋ ਜਾਂਦਾ ਹੈ, ਇਸੇ ਤਰ੍ਹਾਂ ਗੁਰਾਂ ਦੀ ਸੰਗਤ ਨਾਲ ਮਿਲ ਕੇ ਇਨਸਾਨ ਨਿਰਮੋਲਕ ਬਣ ਜਾਂਦਾ ਹੈ। SGGS Ang 303 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #bookschor #onlinesikhstore #onlinekarstore #onlinesikhshop #blessingsonus #smartfashions
27 August - Wednesday - 12 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ ਹੋ...