ੴ ਸਤਿਗੁਰ ਪ੍ਰਸਾਦੀ॥



News

26 September - Thursday - 11 Assu - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥   सो दरु तेरा केहा सो घरु केहा जितु बहि सरब सम्हाले ॥ वाजे तेरे नाद अनेक असंखा केते तेरे वावणहारे ॥ केते तेरे राग परी सिउ कहीअहि केते तेरे गावणहारे ॥   So ḏar ṯerā kehā so gẖar kehā jiṯ bahi sarab samĥāle. vāje ṯere nāḏ anek asankẖā keṯe ṯere vāvaṇhāre. Keṯe ṯere rāg parī sio kahīahi keṯe ṯere gāvaṇhāre.   What is that Gate, and what is that Home, in which You sit and take care of all? Countless musical instruments of so many various kinds vibrate there for You; so many are the musicians...

ਹੋਰ ਪੜ੍ਹੋ →


25 September - Thursday - 10 Assu - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥   मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥   Mon bẖaio karpāṯī rahio nagan firio ban māhī. Ŧat ṯirath sabẖ ḏẖarṯī bẖarmio ḏubiḏẖā cẖẖutkai nāhī.   One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him.   ਇਨਸਾਨ ਚੁੱਪ ਰਹੇ, ਆਪਣੇ ਹੱਥਾਂ ਦੀ ਪੱਤਲ ਬਣਾਵੇ ਅਤੇ ਨੰਗ-ਧੜੰਗ ਜੰਗਲ ਵਿੱਚ ਭਟਕਦਾ ਰਹੇ, ਅਤੇ ਉਹ ਦਰਿਆਵਾਂ ਦੇ ਕਿਨਾਰਿਆਂ, ਧਰਮ...

ਹੋਰ ਪੜ੍ਹੋ →


24 September - 9 Assu - Tuesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥   मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥   Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī.   O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live.   ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749...

ਹੋਰ ਪੜ੍ਹੋ →


23 September - Monday - 8 Assu - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥   जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बंदा ॥   Jā ṯū merai val hai ṯā kiā muhcẖẖanḏā. Ŧuḏẖ sabẖ kicẖẖ maino saupiā jā ṯerā banḏā.   When You are on my side, Lord, what do I need to worry about? You entrusted everything to me, when I became Your slave.   ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #Assu #Assard...

ਹੋਰ ਪੜ੍ਹੋ →


22 September - 7 Assu - Sunday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥   मन किउ बैरागु करहिगा सतिगुरु मेरा पूरा ॥मनसा का दाता सभ सुख निधानु अम्रित सरि सद ही भरपूरा ॥   Man kio bairāg karhigā saṯgur merā pūrā. Mansā kā ḏāṯā sabẖ sukẖ niḏẖān amriṯ sar saḏ hī bẖarpūrā.   O my mind, why are you so sad? My True Guru is Perfect. He is the Giver of blessings, the treasure of all comforts; His Ambrosial Pool of Nectar is always overflowing.   ਮੇਰੀ ਜਿੰਦੜੀਏ ਤੂੰ ਕਿਉਂ ਉਦਾਸ ਹੁੰਦੀ ਹੈਂ? ਮੈਡਾਂ ਸੱਚਾ ਗੁਰੂ ਪੂਰਨ ਹੈ। ਸੁਆਮੀ ਮੁਰਾਦਾਂ ਬਖਸ਼ਣਹਾਰ ਹੈ, ਉਹ ਸਮੂਹ ਸੁੱਖਾਂ ਦਾ ਖ਼ਜ਼ਾਨਾ ਹੈ ਅਤੇ ਉਸ ਦਾ...

ਹੋਰ ਪੜ੍ਹੋ →